Ezekiel 20:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਮੇਰੇ ਪਾਸੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਮੇਰੇ ਪਾਸੋ ਕੁਝ ਨਾ ਪੁੱਛ ਸੱਕੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।