Ezekiel 20:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਸਾਂ ਉੱਤੇ ਰਾਜ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ।