Ezekiel 20:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਵਿੱਚੋਂ ਜਿਨ੍ਹਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿਹਨਾਂ ਵਿੱਚ ਤੁਸੀਂ ਖਿੱਲਰੇ ਹੋ ਇਕੱਠਿਆਂ ਕਰਾਂਗਾ।