Ezekiel 20:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਡਾ ਦੋਸ਼ੀਆਂ ਵਜੋਂ ਨਿਆਂ ਕਰਾਂਗਾ ਅਤੇ ਇਕਰਾਰਨਾਮੇ ਅਨੁਸਾਰ ਤੁਹਾਨੂੰ ਸਜ਼ਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਨੂੰ ਆਸੇ ਦੇ ਹੇਠੋਂ ਦੀ ਲੰਘਾਵਾਗਾਂ ਅਤੇ ਨੇਮ ਦੇ ਬੰਦ ਵਿੱਚ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ।