Ezekiel 20:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਵਿੱਚੋਂ ਉਨ੍ਹਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਆਕੀ ਹਨ ਅੱਡ ਕਰਾਂਗਾ, ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਓਹ ਪਰਦੇਸੀ ਹਨ ਬਾਹਰ ਕੱਢ ਲਿਆਵਾਂਗਾ ਪਰ ਓਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।