Ezekiel 20:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇ ਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਸੁਗਾਤਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤ੍ਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ-ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ।