Ezekiel 20:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਸਾਓ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਪ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਰਾਹੀਂ ਪਰਗਟ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।