Ezekiel 20:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।