Ezekiel 20:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸਾਂ ਕੀਤੀ ਆਪਣੀ ਹੀ ਨਜਰ ਵਿੱਚ ਘਿਣਾਉਣੇ ਹੋਵੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।