Ezekiel 20:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।