Ezekiel 20:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਦੱਖਣ ਵੱਲ ਵੇਖ, ਯਹੂਦਾਹ ਦੇ ਦੱਖਣੀ ਭਾਗ ਵੱਲ। ਦੱਖਣ ਦੇ ਜੰਗਲ ਦੇ ਵਿਰੁੱਧ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਨੂੰ ਹੀ ਹੌਲੀ ਹੌਲੀ ਕਰ ਕੇ ਦੱਖਣ ਦੇ ਜੰਗਲੀ ਮਦਾਨ ਦੇ ਵਿਖੇ ਅੰਗਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਵੱਲ ਨੂੰ ਮੂੰਹ ਕਰਕੇ ਦੱਖਣ ਦੇ ਜੰਗਲੀ ਮੈਦਾਨ ਦੇ ਬਾਰੇ ਭਵਿੱਖਬਾਣੀ ਕਰ