Ezekiel 20:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਨੇ ਅੱਗ ਲਾਈ ਹੈ। ਅੱਗ ਬੁਝੇਗੀ ਨਹੀਂ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਬਸ਼ਰ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪ੍ਰਾਣੀ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ।