Ezekiel 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਿਹਾੜੇ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਤਾਂ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਨ੍ਹਾਂ ਦੇ ਲਈ ਤੱਕਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।