Ezekiel 20:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਮੈਂ ਇਸਰਾਏਲ ਦੇ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣੇ ਭਿਆਨਕ ਬੁੱਤਾਂ ਨੂੰ ਪਰ੍ਹਾਂ ਸੁੱਟ ਦੇਣ। ਮੈਂ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਮਿਸਰ ਦੀਆਂ ਮੂਰਤੀਆਂ ਨਾਲ ਨਾਪਾਕ ਨਾ ਹੋਣ। “ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।