Ezekiel 20:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਮੇਰੇ ਤੋਂ ਆਕੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ, ਤਾਂ ਜੋ ਮੈਂ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਨ੍ਹਾਂ ਤੋਂ ਪੂਰਾ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ।