Ezekiel 20:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਮ ਉਨ੍ਹਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ ਜਿਨ੍ਹਾਂ ਦੇ ਵਿੱਚ ਓਹ ਸਨ ਅਤੇ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ।