Ezekiel 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੱਖੀ ਕੀਤੀ ਗਈ ਸੀ ਤਲਵਾਰ ਕਤਲ ਕਰਨ ਲਈ। ਚਮਕਾਈ ਗਈ ਸੀ ਇਹ ਬਿਜਲੀ ਦੀ ਲਿਸ਼ਕ ਵਾਂਗ। ਮੇਰੇ ਪੁੱਤਰ, ਭੱਜ ਗਿਆ ਸੀ ਤੂੰ ਉਸ ਸੋਟੀ ਕੋਲੋਂ ਜਿਹੜੀ ਵਰਤੀ ਸੀ ਮੈਂ ਤੈਨੂੰ ਸਜ਼ਾ ਦੇਣ ਲਈ। ਇਨਕਾਰ ਕੀਤਾ ਸੀ ਤੂੰ ਉਸ ਲੱਕੜੀ ਦੀ ਸੋਟੀ ਤੋਂ ਸਜ਼ਾ ਲੈਣ ਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿੱਜਲੀ ਵਾਂਗਰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸੱਕਦੇ ਹਾਂ? ਮੇਰੇ ਪੁੱਤ੍ਰ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ।