Ezekiel 21:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲਿਸ਼ਕਾਈ ਗਈ ਹੈ ਤਲਵਾਰ। ਵਰਤੀ ਜਾ ਸੱਕਦੀ ਹੈ ਇਹ ਹੁਣ। ਤਿੱਖੀ ਕੀਤੀ ਗਈ ਸੀ ਅਤੇ ਲਿਸ਼ਕਾਈ ਗਈ ਸੀ ਤਲਵਾਰ। ਦਿੱਤੀ ਜਾ ਸੱਕਦੀ ਹੈ ਇਹ ਹੁਣ ਕਾਤਲ ਦੇ ਹੱਥਾਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਨੂੰ ਲਿਸ਼ਕਾਣ ਲਈ ਦਿੱਤਾ ਹੈ ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।