Ezekiel 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਇਹ ਸਿਰਫ਼ ਇਮਤਿਹਾਨ ਨਹੀਂ ਹੈ! ਤੁਸੀਂ ਲੱਕੜੀ ਦੀ ਸੋਟੀ ਦੀ ਸਜ਼ਾ ਤੋਂ ਇਨਕਾਰ ਕਰ ਦਿੱਤਾ ਸੀ, ਤਾਂ ਕੀ ਹੋਇਆ ਮੈਨੂੰ ਤੁਹਾਨੂੰ ਸਜ਼ਾ ਦੇਣ ਲਈ ਕਿਸੇ ਹੋਰ ਚੀਜ਼ ਦੀ ਵਰਤੋਂ ਕਰਨੀ ਚਾਹੀਦੀ ਹੈ? ਹਾਂ, ਤਲਵਾਰ ਦੀ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੋ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੂ ਯਹੋਵਾਹ ਦਾ ਵਾਕ ਹੈ।