Ezekiel 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੈਂ ਵੀ ਮਾਰਾਂਗਾ ਤਾੜੀ। ਅਤੇ ਹਟ ਜਾਵਾਂਗਾ ਆਪਣਾ ਕਹਿਰ ਦਰਸਾਉਣੋ। ਮੈਂ, ਯਹੋਵਾਹ, ਬੋਲਿਆ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਤਾਉੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਉਚਾਰਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ।