Ezekiel 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਦੋ ਰਸਤੇ ਉਲੀਕੋ ਜਿਸਦੀ ਵਰਤੋਂ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਇਸਰਾਏਲ ਨੂੰ ਆਉਣ ਲਈ ਕਰ ਸੱਕੇ। ਦੋਵੇਂ ਰਸਤੇ ਇੱਕੋ ਦੇਸ਼ (ਬਾਬਲ) ਵੱਲੋਂ ਆਉਣਗੇ। ਫ਼ੇਰ ਸ਼ਹਿਰ ਵੱਲ ਜਾਣ ਵਾਲੀ ਸੜਕ ਦੇ ਅਖੀਰ ਉੱਤੇ ਇੱਕ ਨਿਸ਼ਾਨ ਲਾਓ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਨ੍ਹਾਂ ਵਿੱਚੋਂ ਦੀ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।