Ezekiel 21:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤ੍ਰ ਅਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ।