Ezekiel 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਸ਼ਾਨ ਦੀ ਵਰਤੋਂ ਇਹ ਦਰਸਾਉਣ ਲਈ ਕਰੋ ਕਿ ਤਲਵਾਰ ਕਿਸ ਰਸਤੇ ਦੀ ਵਰਤੋਂ ਕਰੇਗੀ। ਇਹ ਸੜਕ ਅੰਮੋਨੀਆਂ ਸ਼ਹਿਰ ਰੱਬਾਹ ਨੂੰ ਜਾਂਦੀ ਹੈ। ਦੂਸਰੀ ਸੜਕ ਯਹੂਦਾਹ ਨੂੰ ਜਾਂਦੀ ਹੈ, ਯਰੂਸ਼ਲਮ ਦੇ ਕਿਲ੍ਹੇ ਬੰਦ ਸ਼ਹਿਰ ਨੂੰ!
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ।