Ezekiel 21:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸੰਕੇਤ ਇਸਰਾਏਲ ਦੇ ਲੋਕਾਂ ਲਈ ਕੋਈ ਅਰਬ ਨਹੀਂ ਰੱਖਦੇ। ਉਨ੍ਹਾਂ ਕੋਲ ਉਹ ਇਕਰਾਰ ਹਨ ਜਿਹੜੇ ਉਨ੍ਹਾਂ ਨੇ ਕੀਤੇ ਸਨ। ਪਰ ਯਹੋਵਾਹ ਉਨ੍ਹਾਂ ਦੇ ਪਾਪ ਯਾਦ ਰੱਖੇਗਾ! ਫ਼ੇਰ ਇਸਰਾਏਲੀਆਂ ਤੇ ਕਬਜਾ ਕਰ ਲਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੀ ਨਜ਼ਰ ਵਿੱਚ ਇਹ ਝੂਠੇ ਫਾਲ ਵਾਂਗਰ ਹੋਵੇਗਾ, ਅਰਥਾਤ ਉਨ੍ਹਾਂ ਲਈ ਜਿਨ੍ਹਾਂ ਨੇ ਸੌਂਹ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।