Ezekiel 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੇ ਦੁਸ਼ਟ ਫੱਟੜ ਰਾਜਕੁਮਾਰ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾਂ ਹੈ!