Ezekiel 21:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਗੱਲਾਂ ਆਖਦਾ ਹੈ, “ਪਗੜੀ ਉਤਾਰ ਦਿਓ! ਤਾਜ ਉਤਾਰ ਦਿਓ! ਬਦਲਣ ਦਾ ਸਮਾਂ ਆ ਗਿਆ ਹੈ। ਮਹੱਤਵਪੂਰਣ ਆਗੂ ਨਿਮਾਣੇ ਬਣਾ ਦਿੱਤੇ ਜਾਣਗੇ। ਅਤੇ ਉਹ ਲੋਕ ਜਿਹੜੇ ਹੁਣ ਮਹੱਤਵਪੂਰਣ ਨਹੀਂ ਹਨ ਉਹ ਮਹੱਤਵਪੂਰਣ ਆਗੂ ਬਣ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਮਾਮਾ ਉਤਾਰ ਅਤੇ ਤਾਜ ਲਾਹ ਦੇਹ। ਇਹ ਏਦਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।