Ezekiel 21:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ! ਪਰ ਇਹ ਗੱਲ ਕਿਸੇ ਧਰਮੀ ਆਦਮੀ ਦੇ ਨਵਾਂ ਰਾਜਾ ਬਣਨ ਤੀਕ ਵਾਪਰੇਗੀ। ਫ਼ੇਰ ਮੈਂ ਉਸ ਦੇ (ਬਾਬਲ ਦੇ ਰਾਜੇ ਦੇ) ਇਹ ਸ਼ਹਿਰ ਹਵਾਲੇ ਕਰ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਏਹ ਵੀ ਨਹੀਂ ਰਹੇਗਾ ਜਦ ਤੀਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।