Ezekiel 21:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ। ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ। ਝੂਠ ਦਾ ਪੁਲਂਦਾ ਹੀ ਹੈ ਇਹ। ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ। ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ। ਵਕਤ ਉਨ੍ਹਾਂ ਦਾ ਹੈ ਆ ਗਿਆ। ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਕਿ ਉਹ ਤੇਰੇ ਲਈ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਫਾਲ ਕੱਢਦੇ ਹਨ ਕਿ ਤੈਨੂੰ ਉਨ੍ਹਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ ਜਿਨ੍ਹਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ।