Ezekiel 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੀ ਭੂਮੀ ਨੂੰ ਆਖ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਵੱਢ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।