Ezekiel 21:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਪਾ ਲਵੋ ਵਾਪਸ ਤਲਵਾਰ (ਬਾਬਲ) ਨੂੰ ਮਿਆਨ ਅੰਦਰ। ਬਾਬਲ ਮੈਂ ਤੇਰਾ ਨਿਆਂ ਓੱਥੇ ਹੀ ਕਰਾਂਗਾ ਜਿੱਥੇ ਤੂੰ ਸਾਜਿਆ ਗਿਆ ਸੀ, ਜਿਸ ਧਰਤੀ ਉੱਤੇ ਤੂੰ ਜੰਮਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਅਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਉਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ।