Ezekiel 21:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ। ਮੇਰਾ ਕਹਿਰ ਤੈਨੂੰ ਗਰਮ ਹਵਾ ਵਾਂਗ ਸਾੜ ਦੇਵੇਗਾ। ਮੈਂ ਤੈਨੂੰ ਜ਼ਾਲਮ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਲੋਕ ਲੋਕਾਂ ਨੂੰ ਕਤਲ ਕਰਨ ਵਿੱਚ ਮਾਹਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਕਹਿਰ ਤੇਰੇ ਤੇ ਪਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸੂ ਸੁਭਾ ਮਨੁੱਖਾਂ ਨੂੰ ਸੌਪਾਂਗਾ ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ।