Ezekiel 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚੰਗੇ ਲੋਕਾਂ ਅਤੇ ਬੁਰੇ ਲੋਕਾਂ ਦੋਹਾਂ ਨੂੰ ਹਟਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਇਸ ਨੂੰ ਦੱਖਣ ਤੋਂ ਉੱਤਰ ਤੱਕ ਸਾਰੇ ਲੋਕਾਂ ਦੇ ਵਿਰੁੱਧ ਵਰਤਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਏਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੀਕਰ ਸਾਰਿਆਂ ਬਸ਼ਰਾਂ ਤੇ ਚੱਲੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ।