Ezekiel 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਿਆ ਹੈ। ਮੇਰੀ ਤਲਵਾਰ ਸਾਰਾ ਕੁਝ ਖਤਮ ਕਰਨ ਤੋਂ ਪਹਿਲਾਂ ਫ਼ੇਰ ਮਿਆਨ ਵਿੱਚ ਨਹੀਂ ਜਾਵੇਗੀ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਬਸ਼ਰ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ।