Ezekiel 21:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਕੇ ਭਰ ਅਤੇ ਕੁੜੱਤਣ ਵਿੱਚ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਂਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ।