Ezekiel 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ ਇਹ ਗੱਲਾਂ ਆਖ, ‘ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ: “‘ਦੇਖੋ, ਇੱਕ ਤਲਵਾਰ ਇੱਕ ਤਿੱਖੀ ਤਲਵਾਰ। ਅਤੇ ਚਮਕਾਈ ਗਈ ਹੈ ਤਲਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਤੂੰ ਆਖ, ਪ੍ਰਭੁ ਐਉਂ ਫ਼ਰਮਾਉਂਦਾ ਹੈ, - ਆਖ ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!