Ezekiel 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਿੱਚ ਆਪਣੇ ਪਿਤਾ ਦੀ ਬੇ-ਪੜਦਗੀ ਕਰਨ ਵਾਲੇ ਵੀ ਹਨ, ਤੇਰੇ ਵਿੱਚ ਰਿਤਵੰਤੀ ਤੀਵੀਂ ਨਾਲ ਭੋਗ ਕਰਨ ਵਾਲੇ ਵੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ।