Ezekiel 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪੰਘਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ।