Ezekiel 22:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਸਰਾਏਲ ਨਾਲ ਗੱਲ ਕਰ। ਉਸ ਨੂੰ ਆਖ ਕਿ ਉਹ ਪਵਿੱਤਰ ਨਹੀਂ ਹੈ। ਮੈਂ ਉਸ ਦੇਸ ਨਾਲ ਨਾਰਾਜ਼ ਹਾਂ, ਇਸੇ ਲਈ ਉਸ ਦੇਸ ਵਿੱਚ ਬਾਰਿਸ਼ ਨਹੀਂ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਸ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?