Ezekiel 22:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਵਿੱਚ ਭਾਲ ਕੀਤੀ ਕਿ ਕੋਈ ਅਜਿਹਾ ਆਦਮੀ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਮੂਹਰੇ ਖਲੋਵੇ ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।