Ezekiel 22:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਨ੍ਹਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਨ੍ਹਾਂ ਦੀ ਕਰਨੀ ਨੂੰ ਉਨ੍ਹਾਂ ਦੇ ਸਿਰ ਦਿੱਤਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।