Ezekiel 22:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ ਕਿਉਂ ਜੋ ਤੂੰ ਨਾਮ ਵਿੱਚ ਭ੍ਰਿਸ਼ਟ ਅਤੇ ਬਹੁਤਾ ਫਸਾਦੀ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭਰਿਸ਼ਟ ਅਤੇ ਬਹੁਤਾ ਫਸਾਦੀ ਹੈਂ।