Ezekiel 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਨੇ ਉਸ ਦੇ ਬੱਚੇ ਖੋਹ ਲੇ। ਅਤੇ ਉਨ੍ਹਾਂ ਨੇ ਆਪਣੀ ਤਲਵਾਰ ਵਰਤੀ ਅਤੇ ਉਸ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਸਜ਼ਾ ਦਿੱਤੀ। ਅਤੇ ਔਰਤਾਂ ਹਾਲੇ ਵੀ ਉਸ ਬਾਰੇ ਗੱਲਾਂ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਨੂੰ ਬੇ-ਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤ੍ਰਾਂ ਨੂੰ ਖੋਹ ਲਿਆ ਅਤੇ ਉਨ੍ਹਾਂ ਉਹ ਨੂੰ ਤਲਵਾਰ ਨਾਲ ਕੱਢ ਦਿੱਤਾ, ਸੋ ਉਹ ਸਾਰੀਆਂ ਤੀਵੀਆਂ ਵਿੱਚ ਉੱਘੀ ਹੋ ਗਈ ਕਿਉਂ ਜੋ ਉਨ੍ਹਾਂ ਉਹ ਦੇ ਉੱਤੇ ਦੰਡ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।