Ezekiel 23:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖਿਆ ਕਿ ਦੋਵੇ ਔਰਤਾਂ ਆਪਣੀਆਂ ਜ਼ਿੰਦਗੀਆਂ ਨੂੰ ਇੱਕੋ ਜਿਹੀਆਂ ਗਲਤੀਆਂ ਨਾਲ ਬਰਬਾਦ ਕਰਨ ਜਾ ਰਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਵੇਖਿਆ ਕਿ ਉਹ ਵੀ ਭ੍ਰਿਸ਼ਟ ਹੋ ਗਈ, ਉਨ੍ਹਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੇਖਿਆ ਕਿ ਉਹ ਵੀ ਭਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ।