Ezekiel 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਹਾਲੀਬਾਹ ਮੇਰੇ ਨਾਲ ਬੇਵਫ਼ਾਈ ਕਰਦੀ ਰਹੀ। ਬਾਬਲ ਵਿੱਚ ਉਸ ਨੇ ਕੰਧਾਂ ਉੱਤੇ ਉਕਰੀਆਂ ਆਦਮੀਆਂ ਦੀਆਂ ਤਸਵੀਰਾਂ ਦੇਖੀਆਂ। ਉਹ ਤਸਵੀਰਾਂ ਆਪਣੀਆਂ ਲਾਲ ਵਰਦੀਆਂ ਪਾਈ ਹੋਏ ਚਾਲਦੀ ਆਦਮੀਆਂ ਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚਿਆਂ ਹੋਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ।