Ezekiel 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੀਆਂ ਕਮਰਾਂ ਦੁਆਲੇ ਪੇਟੀਆਂ ਬੱਧੀਆਂ ਹੋਈਆਂ ਸਨ ਅਤੇ ਆਪਣੇ ਸਿਰਾਂ ਉੱਤੇ ਲੰਮੀਆਂ ਪਗੜੀਆਂ ਪਹਿਨੀਆਂ ਹੋਈਆਂ ਸਨ। ਉਹ ਸਾਰੇ ਆਦਮੀ ਰਬਵਾਨ ਅਫ਼ਸਰਾਂ ਵਰਗੇ ਨਜ਼ਰ ਆਉਂਦੇ ਸਨ। ਉਹ ਸਾਰੇ ਹੀ ਬਾਬਲ ਦੇ ਵਸਨੀਕਾਂ ਵਰਗੇ ਜਾਪਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪੱਗਾਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਾਂਗਰ ਸਨ ਜਿਨ੍ਹਾਂ ਦੀ ਜੰਮਣ ਭੂਮੀ ਕਸਦੀਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।