Ezekiel 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਂ ਹੀ ਆਹਾਲੀਬਾਹ ਨੇ ਉਨ੍ਹਾਂ ਨੂੰ ਵੇਖਿਆ, ਉਸ ਨੂੰ ਉਹ ਚਾਹੀਦੇ ਸਨ, ਅਤੇ ਚਾਲਡੀਨਾਂ ਕੋਲ ਹਲਕਾਰੇ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖਦਿਆਂ ਹੀ ਉਹ ਉਨ੍ਹਾਂ ਉੱਤੇ ਮੋਹਤ ਹੋ ਗਈ ਅਤੇ ਉਨ੍ਹਾਂ ਦੇ ਕੋਲ ਕਸਦੀਮ ਵਿੱਚ ਦੂਤ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ।