Ezekiel 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸਮਾਰੀਆਂ ਅਤੇ ਯਰੂਸ਼ਲਮ ਬਾਰੇ ਇਹ ਕਹਾਣੀ ਸੁਣ। ਦੋ ਭੈਣਾਂ ਸਨ। ਉਹ ਇੱਕੋ ਮਾਂ ਦੀਆਂ ਧੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਦੋ ਤੀਵੀਆਂ ਇੱਕ ਮਾਂ ਦੀਆਂ ਧੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ।