Ezekiel 23:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਪਣਾ ਪ੍ਰੇਮੀ ਯਾਦ ਆਇਆ ਜਿਸਦਾ ਲਿਂਗ ਖੋਤੇ ਵਰਗਾ ਅਤੇ ਘੋੜੇ ਵਾਂਗ ਵੀਰਜ ਦਾ ਹੜ੍ਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਆਪਣੇ ਯਾਰਾਂ ਉੱਤੇ ਮੋਹਤ ਹੋਣ ਲੱਗੀ ਜਿਨ੍ਹਾਂ ਦਾ ਨਫ਼ਸ ਖੋਤਿਆਂ ਦਾ ਅਤੇ ਜਿਨ੍ਹਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।