Ezekiel 23:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਹਾਲੀਬਾਹ, ਤੂੰ ਉਨ੍ਹਾਂ ਦਿਨਾਂ ਲਈ ਤਰਸ ਗਈ ਜਦੋਂ ਤੂੰ ਸੀ; ਜਦੋਂ ਤੇਰੇ ਪ੍ਰੇਮੀ ਨੇ ਤੇਰੇ ਨਿਪਲ ਛੂਹੇ ਅਤੇ ਤੇਰੀਆਂ ਛਾਤੀਆਂ ਫ਼ੜੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਦਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ ਫੇਰ ਲੋਚਣ ਲੱਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ।