Ezekiel 23:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੇਰੇ ਸੁੰਦਰ ਕੱਪੜੇ ਅਤੇ ਗਹਿਣੇ ਖੋਹ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਲੀੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ।